ਰੱਖੜੀ ਦਾ ਤਿਉਹਾਰ
ਸਾਡੇ ਦੇਸ਼ ਵਿੱਚ ਬਹੁਤ ਸਾਰੇ ਤਿਉਹਾਰ ਮਨਾਏ ਜਾਂਦੇ ਹਨ ਅਤੇ ਇਹਨਾਂ ਤਿਉਹਾਰਾਂ ਵਿੱਚੋ ਇੱਕ ਹੈ ਰੱਖੜੀ ਦਾ ਤਿਉਹਾਰ। ਇਹ ਤਿਉਹਾਰ ਜਿੱਥੇ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੈ, ਉੱਥੇ ਹੀ ਇਸ ਦੇ ਪਿੱਛੇ ਛਿਪਿਆ ਹੈ ਇੱਕ ਭੈਣ ਦਾ ਆਪਣੇ ਭਰਾ ਉਪਰ ਆਪਣੀ ਰੱਖਿਆ ਲਈ ਕੀਤਾ ਜਾਣ ਵਾਲਾ ਵਿਸ਼ਵਾਸ। ਰੱਖੜੀ ਦਾ ਤਿਉਹਾਰ ਹਰ ਸਾਲ ਸਾਵਣ ਮਹੀਨੇ ਦੀ …